April 2025

ਡਿਪਟੀ ਕਮਿਸ਼ਨਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਹੀ ਅਰਥਾਂ ’ਚ ਲਾਗੂ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ

ਵਿੱਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੇ ਰੋਲ ਨੰਬਰ ਤੇ ਡਿਗਰੀਆਂ ਨਾ ਰੋਕਣ ਦੇ ਨਿਰਦੇਸ਼ ਸਕੀਮ ਨੂੰ ਅਸਰਦਾਰ ਢੰਗ ਨਾਲ…

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ

– 103 ਵਿਅਕਤੀਆਂ ਨੂੰ ਛੁਡਾਇਆ, 5 ਸੰਚਾਲਕ ਗ੍ਰਿਫ਼ਤਾਰ, ਭਾਰੀ ਮਾਤਰਾ ’ਚ ਨਸ਼ੀਲੀਆਂ ਦਵਾਈਆਂ ਜ਼ਬਤ : ਡਾ. ਹਿਮਾਂਸ਼ੂ ਅਗਰਵਾਲ…

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਪਹਿਲਗਾਮ ਆਤੰਕੀ ਹਮਲੇ ਦੀ ਸਖਤ ਆਲੋਚਨਾ

ਹੁਸ਼ਿਆਰਪੁਰ, 24 ਅਪ੍ਰੈਲ (ਤਰਸੇਮ ਦੀਵਾਨਾ)- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਪਹਿਲਗਾਮ ਆਤੰਕੀ ਹਮਲੇ ਦੀ ਸਖਤ…

ਸਵੱਛ ਭਾਰਤ ਦੀ ਮਿਲੀ ਗਰਾਂਟ ਅਨੁਸਾਰ ਖਰੀਦੇ ਗਏ ਕੂੜੇ ਵਾਲੇ ਟੈਂਪੂਆ ਨੂੰ ਚਲਾਨ ਲਈ ਸਰਕਾਰ ਦੀ ਮਨਜ਼ੂਰੀ ਨਾਲ ਹੀ ਨਿਯੁਕਤ ਹੋਣੇ ਹਨ ਡਰਾਈਵਰ : ਪ੍ਰਧਾਨ ਵਿਨੋਦ ਕੁਮਾਰ

ਗਲਤ ਦੋਸ਼ ਲਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਕੀਤਾ ਜਾਏਗਾ ਕੇਸ ਹੁਸ਼ਿਆਰਪੁਰ 25 ਮਕੇਰੀਆਂ ( ਤਰਸੇਮ ਦੀਵਾਨਾ ) ਬੀਤੇ…

ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਜਾਮਾ ਮਸਜਿਦ ਹੁਸ਼ਿਆਰਪੁਰ ਦੇ ਬਾਹਰ ਅੱਤਵਾਦ ਦਾ ਪੁਤਲਾ ਫੁਕਿਆ ਗਿਆ

ਪਾਕਿਸਤਾਨੀ ਅੱਤਵਾਦੀਆਂ ਵਲੋਂ ਮੁਸਲਮਾਨ ਅਤੇ ਹਿੰਦੂਆਂ ਵਿੱਚ ਨਫਰਤ ਫੈਲਾਉਣ ਦੀ ਇਹ ਕੋਝੀ ਸਾਜਿਸ਼ ਕੀਤੀ ਗਈ ਹੈ : ਡਾ.ਮੁਹੰਮਦ…