2025

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਜਲੰਧਰ ’ਚ 1.17 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਈਆਂ ਦੋ ਵਾਟਰ ਸਪਲਾਈ ਸਕੀਮਾਂ ਦਾ ਉਦਘਾਟਨ

ਦੋਹਾਂ ਸਕੀਮਾਂ ਨਾਲ ਜ਼ਿਲ੍ਹੇ ਦੇ ਦਿਹਾਤੀ ਖੇਤਰਾਂ ’ਚ 432 ਘਰਾਂ ਤੱਕ ਪੁੱਜੇਗਾ ਪੀਣ ਯੋਗ ਸਾਫ਼-ਸੁਥਰਾ ਪਾਣੀ ਪੰਜਾਬ ਸਰਕਾਰ…