2025

ਵਜਰਾ ਕੋਰ ਦੇ ਜਵਾਨਾਂ ਨੇ ਸ਼ਕਤੀਸ਼ਾਲੀ ਅਤੇ ਧੁੰਦਲੇ ਧੌਲਾਧਰ ਪਹਾੜਾਂ ਵਿੱਚ 150 ਕਿਲੋਮੀਟਰ ਦੀ ਅਣਪਛਾਤੀ ਯਾਤਰਾ ਸ਼ੁਰੂ ਕੀਤੀ

ਜਲੰਧਰ 16 ਜੂਨ (ਜਸਵਿੰਦਰ ਸਿੰਘ ਆਜ਼ਾਦ)- ਭਾਰਤੀ ਫੌਜ ਦੀਆਂ ਸ਼ਾਨਦਾਰ ਪਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ, ਵਜਰਾ ਕੋਰ ਦੇ…

ਯੁੱਧ ਨਸ਼ਿਆਂ ਵਿਰੁੱਧ ; ਡਿਪਟੀ ਕਮਿਸ਼ਨਰ ਵਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ‘ਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ

– ਕਿਹਾ, ਬੇਰੁਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਹੁਨਰ ਵਿਕਾਸ ਪ੍ਰੋਗਰਾਮ ਜ਼ਮੀਨੀ ਪੱਧਰ ‘ਤੇ ਲਾਗੂ ਕੀਤੇ ਜਾਣ…

ਬਲ ਬਲ ਸੇਵਾ ਸੁਸਾਇਟੀ ਵਲੋਂ ਸਚਦੇਵਾ ਸਟਾਕਸ ਡਾਇਮੰਡ ਆਫ ਨਾਲਜ ਸੀਜ਼ਨ-4 ਦੀ ਸ਼ੁਰੂਆਤ ਕਰਦੇ ਹੋਏ ਫਾਰਮ ਲਾਂਚ ਕੀਤਾ ਗਿਆ

ਹੁਸ਼ਿਆਰਪੁਰ 16 ਮਈ ( ਤਰਸੇਮ ਦੀਵਾਨਾ ) ਬਲ ਬਲ ਸੇਵਾ ਸੁਸਾਇਟੀ ਵਲੋਂ ਸਚਦੇਵਾ ਸਟਾਕਸ ਡਾਇਮੰਡ ਆਫ ਨਾਲਜ ਸੀਜ਼ਨ-4…

ਅਹਿਮਦਾਬਾਦ ਹਵਾਈ ਹਾਦਸੇ ਵਿੱਚ ਵਿਛੜੀਆਂ ਰੂਹਾਂ ਨੂੰ ਮਾਲਕ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਲਈ ਕੀਤੀ ਅਰਦਾਸ : ਸੰਤ ਨਿਰਮਲ ਦਾਸ ਜੀ ਬਾਬੇ ਜੋੜੇ

ਹੁਸ਼ਿਆਰਪੁਰ 16 ਜੂਨ ( ਤਰਸੇਮ ਦੀਵਾਨਾ ) ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵੱਲੋਂ ਪਿਛਲੇ ਦਿਨੀਂ ਅਹਿਮਦਾਬਾਦ…

ਪੰਜਾਬ ਸਰਕਾਰ ਨੂੰ 12 ਘੰਟੇ ਕੰਮ ਲੈਣ ਦੇ ਮਜ਼ਦੂਰ ਵਿਰੋਧੀ ਫੈਸਲੇ ਨੂੰ ਤੁਰੰਤ ਰੱਦ ਕਰਨਾ ਚਾਹੀਦਾ ਹੈ : ਬੇਗਮਪੁਰਾ ਟਾਈਗਰ ਫੋਰਸ

ਮਜਦੂਰਾਂ ਕੋਲੋਂ ਦਿਹਾੜੀ ਵਿੱਚ 12 ਘੰਟੇ ਕੰਮ ਲੈਣ ਦੇ ਫੈਸਲੇ ਨੂੰ ਮਜ਼ਦੂਰ ਜਮਾਤ ਮੁੱਢ ਤੋਂ ਹੀ ਨਿਕਾਰਦੀ ਹੈ…