November 2026

ਕਾਂਗਰਸ ਸਰਕਾਰ ਬਣਨ ’ਤੇ ਹੁਸ਼ਿਆਰਪੁਰ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ : ਸੁੰਦਰ ਸ਼ਾਮ ਅਰੋੜਾ

ਆਮ ਆਦਮੀ ਪਾਰਟੀ ਦੇ ਰਾਜ ਵਿੱਚ ਸ਼ਹਿਰ ਦੀਆਂ ਸੜਕਾਂ, ਸੀਵਰੇਜ ਅਤੇ ਸਿੱਖਿਆ ਪ੍ਰਬੰਧ ਦੀ ਹਾਲਤ ਤਰਸਯੋਗ, ਵਿਕਾਸ ਦੇ…

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਸਰਬਉੱਚ ਗੁਰੂ ਹਨ ਅਤੇ ਗੁਰੂ ਸਾਹਿਬ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ : ਮਾਸਟਰ ਕੁਲਵਿੰਦਰ ਸਿੰਘ ਜੰਡਾ

ਹੁਸ਼ਿਆਰਪੁਰ, 19 ਨਵੰਬਰ (ਤਰਸੇਮ ਦੀਵਾਨਾ) – ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ…

ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਵੱਲੋਂ ਰੈਵੀਨਿਊ ਅਦਾਲਤਾਂ ਦਾ ਕੰਮਕਾਜ ਅਣਮਿੱਥੇ ਸਮੇਂ ਲਈ ਠੱਪ

ਦਸੂਆ ਵਿਖੇ ਨਿਯੁਕਤ ਵਧੀਕ ਡਿਪਟੀ ਕਮਿਸ਼ਨਰ ਨੂੰ ਹੁਸ਼ਿਆਰਪੁਰ ਦੇ ਕੇਸ ਨਾ ਭੇਜਣ ਅਤੇ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਕਮਿਸ਼ਨਰ ਦੀ…

ਦਿੱਲੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਅਤਿ ਨਿੰਦਣਯੋਗ, ਦੋਸ਼ੀਆਂ ਅਤੇ ਲਾਪਰਵਾਹ ਪ੍ਰਬੰਧਕਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ : ਡਾ. ਸੋਨੀਆ

ਗੁਰੂ ਘਰ ਦੀ ਸੁਰੱਖਿਆ ਅਤੇ ਸਿੱਖ ਧਾਰਮਿਕ ਮਰਿਆਦਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੁਸ਼ਿਆਰਪੁਰ, 19…

ਸ਼ਿਵ ਮੰਦਿਰ ਦੀ ਮੁੜ ਬਹਾਲੀ ਦੀ ਮੰਗ ਨੂੰ ਲੈ ਕੇ ਬਜਰੰਗ ਦਲ ਹਿੰਦੋਸਤਾਨ ਵੱਲੋਂ ਡੀ.ਜੀ.ਪੀ. ਪੰਜਾਬ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਫਾਜ਼ਿਲਕਾ ਦੇ ਅਬੋਹਰ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ’ਤੇ ਪੱਖਪਾਤ ਦੇ ਦੋਸ਼, ਮੰਦਿਰ ਹਿੰਦੂ…

ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨਾਲ ਖਿਲਵਾੜ ਬੰਦ ਕਰੇ ਪੰਜਾਬ ਸਰਕਾਰ : ਬੇਗਮਪੁਰਾ ਟਾਈਗਰ ਫੋਰਸ

ਅਧਿਆਪਕਾਂ ਨੂੰ ਪੜ੍ਹਾਈ ਦੀ ਬਜਾਏ ਪ੍ਰਸ਼ਾਸਨਿਕ ਕੰਮਾਂ ਵਿੱਚ ਉਲਝਾਉਣਾ ਵਿਦਿਆਰਥੀਆਂ ਦੇ ਭਵਿੱਖ ਨਾਲ ਅਨਿਆਂ : ਬੀਰਪਾਲ ਠਰੋਲੀ, ਬੰਟੀ…

ਸੁਰ ਸੰਗਮ ਸੰਗੀਤ ਕਲਾ ਮੰਦਰ ਟਰੱਸਟ ਵੱਲੋਂ ਸੰਗੀਤ ਮੁਕਾਬਲੇ ਅਤੇ ਵਿਸ਼ਾਲ ਸੰਗੀਤ ਸੰਮੇਲਨ ਕਰਵਾਇਆ

ਨੌਜਵਾਨ ਕਲਾਕਾਰਾਂ ਨੇ ਸ਼ਾਸਤਰੀ ਸੰਗੀਤ, ਗ਼ਜ਼ਲ ਅਤੇ ਲੋਕ ਗਾਇਕੀ ਦੀਆਂ ਪੇਸ਼ਕਾਰੀਆਂ ਨਾਲ ਸਰੋਤਿਆਂ ਦਾ ਮਨ ਮੋਹਿਆ ਹੁਸ਼ਿਆਰਪੁਰ, 17…