Breaking
Sat. Nov 21st, 2026

Punjabi

ਅੱਤਵਾਦੀਆਂ ਵਲੋਂ ਪਹਿਲਗਾਮ ਵਿੱਚ ਸੈਲਾਨੀਆਂ ਤੇ ਕੀਤਾ ਹਮਲਾ ਕਾਇਰਤਾ ‘ਤੇ ਬੁਜਦਿਲੀ ਦੀ ਨਿਸਾਨੀ ਹੈ : ਕੌਂਸਲਰ ਮੁਕੇਸ਼ ਕੁਮਾਰ ਮੱਲ੍ਹ

ਹੁਸ਼ਿਆਰਪੁਰ 1 ਮਈ ( ਤਰਸੇਮ ਦੀਵਾਨਾ ) ਪਹਿਲਗਾਮ ਵਿਖੇ ਹੋਏ ਇਨਸਾਨੀ ਕਤਲ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ…

ਸਰਕਾਰੀ ਸਕੂਲ ਦੀ ਵਿਦਿਆਰਥਣ ਨਿਹਾਰਿਕਾ 600 ‘ਚੋਂ 590 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ‘ਚ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਿੱਤਾ ਆਸ਼ੀਰਵਾਦ

ਜਲੰਧਰ 30 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 8ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ…

ਪੰਜਾਬ ਸਿੱਖਿਆ ਕ੍ਰਾਂਤੀ’ : 1.53 ਕਰੋੜ ਦੀ ਲਾਗਤ ਨਾਲ ਜ਼ਿਲ੍ਹੇ ਦੇ 17 ਹੋਰ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਨੂੰ ਹੁਲਾਰਾ

• ਸਰਕਾਰੀ ਸਕੂਲ ਕਿਸੇ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ : ਮੋਹਿੰਦਰ ਭਗਤ • ਅਰਬਨ ਇਸਟੇਟ ਫੇਜ਼-2 ਦੇ…

ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

– 17 ਐਫ.ਆਈ.ਆਰ. ਦਰਜ ਹੋਣ ਅਤੇ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ’ਤੇ ਦੋ ਨਸ਼ਾ ਤਸਕਰਾਂ ਖਿਲਾਫ਼ ਹੋਈ ਬੁਲਡੋਜ਼ਰ…

1 ਮਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਮਨਾਇਆ ਜਾਵੇਗਾ ਅਕਾਲੀ ਦਲ (ਅੰਮ੍ਰਿਤਸਰ) ਦਾ ਸਥਾਪਨਾ ਦਿਵਸ : ਸਿੰਗੜੀਵਾਲਾ

ਹੁਸ਼ਿਆਰਪੁਰ 29 ਅਪ੍ਰੈਲ ( ਤਰਸੇਮ ਦੀਵਾਨਾ ) 1992 ਦੀਆਂ ਇਲੈਕਸ਼ਨਾਂ ਦਾ ਬਾਈਕਾਟ ਕਰਨ ਤੋਂ ਬਾਅਦ ਬਣੀ ਜਾਲਮ ਬੇਅੰਤ…

ਸਹਾਇਕ ਕਮਿਸ਼ਨਰ ਫੂਡ ਵੱਲੋਂ ਜ਼ਿਲ੍ਹੇ ਦੇ ਦੁਕਾਨਾਂ ਤੇ ਅਦਾਰਿਆਂ ਦੇ ਮਾਲਕਾਂ/ਜ਼ਿੰਮੇਵਾਰ ਵਿਅਕਤੀਆਂ ਨੂੰ ਬੱਚਿਆਂ ਨੂੰ ਐਨਰਜੀ ਡਰਿੰਕਸ ਨਾ ਵੇਚਣ ਦੇ ਸਖ਼ਤ ਨਿਰਦੇਸ਼

ਵਿੱਦਿਅਕ ਸੰਸਥਾਵਾਂ ਦੇ ਨੇੜੇ ਸਥਿਤ ਸਕੂਲ ਕੰਟੀਨਾਂ, ਦੁਕਾਨਾਂ/ਹੋਰ ਅਦਾਰਿਆਂ ’ਚ ਵੀ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਮਨਾਹੀ ਜਲੰਧਰ…

ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਦਿੱਤਾ ਸੱਦਾ

ਭਗਵਾਨ ਸ਼੍ਰੀ ਪਰਸ਼ੂਰਾਮ ਧਰਮ, ਨਿਆਂ ਤੇ ਤਿਆਗ ਦੇ ਪ੍ਰਤੀਕ: ਅਮਨ ਅਰੋੜਾ ਕੈਬਨਿਟ ਮੰਤਰੀ ਵੱਲੋਂ ਜਲੰਧਰ ਦੇ ਚੌਕ ਦਾ…