Breaking
Sun. Sep 13th, 2026

ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਹੋਣ ਤੇ ਕੀਤਾ ਸਨਮਾਨਿਤ

ਐਡਵੋਕੇਟ ਪੁਨੀਤਇੰਦਰ ਸਿੰਘ ਕੰਗ

ਹੁਸ਼ਿਆਰਪੁਰ 10 ਮਾਰਚ ( ਤਰਸੇਮ ਦੀਵਾਨਾ)- ਜਤਿੰਦਰ ਸਿੰਘ ਲਾਲੀ ਬਾਜਵਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਵਲੋਂ ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਹੋਣ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਹੀਂ ਦੱਸਦਾ ਮੈਂ ਕੋਈ ਗਲਤੀ ਕੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀ ਗਈ ਮੈਨੂੰ ਜਿੰਮੇਵਾਰੀ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਦਿਨ ਰਾਤ ਇੱਕ ਕਰ ਦਿਆਂਗਾ!

ਇਸ ਮੌਕੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਰਮਿੰਦਰ ਸਿੰਘ ਹੁਸੈਨਪੁਰ, ਕਰਨ ਧੁੱਗਾ, ਹਰਿੰਦਰ ਸਿੰਘ ਝਿੰਗੜ, ਲੱਕੀ ਠਾਕੁਰ, ਐਡਵੋਕੇਟ ਤਾਜਪ੍ਰੀਤ ਸਿੰਘ ਕੰਗ, ਐਡਵੋਕੇਟ ਰੋਮਨ ਸੱਭਰਵਾਲ ਅਤੇ ਹੋਰ ਯੂਥ ਅਕਾਲੀ ਦਲ ਦੇ ਮੈਂਬਰ ਹਾਜ਼ਿਰ ਸਨ।

By admin

Related Post