ਜਲੰਧਰ 9 ਜੁਲਾਈ (ਨਤਾਸ਼ਾ)- ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਰੂ ਪੂਰਣਿਮਾ ਦੇ ਵਿਸ਼ੇਸ਼ ਅਵਸਰ ‘ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ; “ਸਾਰੇ ਦੇਸ਼ਵਾਸੀਆਂ ਨੂੰ ਗੁਰੂ ਪੂਰਣਿਮਾ ਦੀਆਂ ਬਹੁਤ-ਬਹੁਤਸ਼ੁਭਕਾਮਨਾਵਾਂ। ਗੁਰੂ ਪੂਰਣਿਮਾ ਦੇ ਵਿਸ਼ੇਸ਼ ਪਾਵਨ ਅਵਸਰ ‘ਤੇ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ।”
ਪ੍ਰਧਾਨ ਮੰਤਰੀ ਨੇ ਗੁਰੂ ਪੂਰਣਿਮਾ ‘ਤੇ ਸਭ ਨੂੰ ਵਧਾਈਆਂ ਦਿੱਤੀਆਂ
