ਅੰਬੇਡਕਰਾਈਟ ਲੀਗਲ ਫੋਰਮ, ਜਲੰਧਰ, ਵੱਲੋ ਈ.ਵੀ.ਐਮ. ਅਤੇ ਵੀ.ਵੀ.ਪੈਟ. ਮਸ਼ੀਨਾ ਨੂੰ ਬੰਦ ਕਰਨ ਅਤੇ ਬੈਲੇਟ ਪੇਪਰ ਦੇ ਜਰੀਏ ਭਾਰਤ ਦੀਆਂ ਚੌਣਾਂ ਕਰਵਾਉਣ ਸਬੰਧੀ ਭਾਰਤ ਦੇ ਰਾਸ਼ਟ੍ਰਪਤੀ ਨੂੰ ਡੀ.ਸੀ. ਜਲੰਧਰ ਰਾਹੀਂ ਮੰਗ ਪੱਤਰ ਦਿੱਤਾ ਗਿਆ
ਜਲੰਧਰ 23 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਅੱਜ ਮਿਤੀ: 23.01.2024 ਨੂੰ ਅੰਬੇਡਕਰਾਈਟ ਲੀਗਲ ਫੋਰਮ, ਜਲੰਧਰ ਦੇ ਮੈਂਬਰਾਂ ਵੱਲੋਂ, ਐਡਵੋਕੇਟ…