ਐਸੋਸੀਏਟ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਦੀ ਹੋਈ ਚੋਣ, ਭੁਪਿੰਦਰ ਸਿੰਘ ਰਾਜਾ ਪ੍ਰਧਾਨ, ਹਰਜਿੰਦਰ ਸਾਧੋਵਾਲ ਸੀਨੀਅਰ ਮੀਤ ਪ੍ਰਧਾਨ ਅਤੇ ਬਲਵਿੰਦਰ ਸਿੰਘ ਮੀਤ ਪ੍ਰਧਾਨ ਚੁਣੇ ਗਏ
ਹੁਸ਼ਿਆਰਪੁਰ 14 ਜੂਨ (ਤਰਸੇਮ ਦੀਵਾਨਾ)- ਅੱਜ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਐਸੋਸੀਏਟ ਅਧਿਆਪਕ ਯੂਨੀਅਨ ਦੇ ਸਮੂਹ ਮੈਂਬਰਾਂ…