ਪੰਜਾਬ ਸਰਕਾਰ

ਪੰਜਾਬ ਸਰਕਾਰ ਵਲੋਂ ਸੂਬੇ ’ਚ ਉਦਯੋਗਾਂ ਲਈ ਸਿਰਜਿਆ ਜਾ ਰਿਹੈ ਸਾਜ਼ਗਾਰ ਮਾਹੌਲ : ਕੈਬਨਿਟ ਮੰਤਰੀ

ਰਾਈਜਿੰਗ ਪੰਜਾਬ-ਸੁਝਾਅ ਤੋਂ ਹੱਲ ਤੱਕ’ ਤਹਿਤ ਕਰਵਾਏ ਸਮਾਗਮ ’ਚ ਸਨਅੱਤਕਾਰਾਂ ਤੋਂ ਲਏ ਸੁਝਾਅ ਕਿਹਾ, ਸੁਝਾਵਾਂ ਨੂੰ ਸਮਾਂਬੱਧ ਤਰੀਕੇ…

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

• ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦੋਆਬਾ ਖੇਤਰ ’ਚ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਦਾ…

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ; ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ

– ਡਾ. ਅਗਰਵਾਲ ਨੇ ਤਹਿਸੀਲਾਂ ’ਚ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ’ਤੇ ਦਿੱਤਾ ਜ਼ੋਰ – ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ…

ਪੰਜਾਬ ਸਰਕਾਰ ਵਲੋਂ ਜਲੰਧਰ ’ਚ ਮਨਾਇਆ ਜਾਵੇਗਾ ਸ੍ਰੀ ਗੁਰੂ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ- ਮਹਿੰਦਰ ਭਗਤ

ਕੈਬਨਿਟ ਮੰਤਰੀ ਵਲੋਂ ਰਾਜ ਪੱਧਰੀ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਲੰਧਰ 7 ਫਰਵਰੀ (ਜਸਵਿੰਦਰ…

ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਪੀ.ਸੀ.ਐਸ.ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਨਾਲ ਕੀਤਾ ਜਾ ਰਿਹੈ ਸਨਮਾਨਿਤ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ

ਪਿੰਡ ਘੁੜਿਆਲ ਵਿਖੇ 9ਵੇਂ ਸਲਾਨਾ ਓਪਨ ਪਿੰਡ ਪੱਧਰੀ ਫੁੱਟਬਾਲ ਟੂਰਨਾਮੈਂਟ ’ਚ ਬਤੌਰ ਮੁੱਖ ਮਹਿਮਾਨ ਹੋਏ ਸ਼ਾਮਿਲ ਖੇਡਾਂ ਦੇ…

ਪੰਜਾਬ ਸਰਕਾਰ ਵਲੋਂ 6ਵਾਂ ਤਨਖਾਹ ਕਮਿਸ਼ਨ ਨਾ ਲਾਗੂ ਕਰਨ ਤੇ ਨਾਨ ਟੀਚਿੰਗ ਕਰਮਚਾਰੀਆਂ ‘ਚ ਭਾਰੀ ਰੋਸ਼

ਜਲੰਧਰ 24 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ ਏਡਿਡ ਕਾਲਜਾਂ ਵਿੱਚੋ ਐਚ.ਐਮ.ਵੀ. ਕਾਲਜ ਜਲੰਧਰ…