ਯੁੱਧ ਨਸ਼ਿਆਂ ਵਿਰੁੱਧ

ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ 4 ਗ੍ਰਿਫ਼ਤਾਰੀਆਂ

– ਹੈਰੋਇਨ ਸਮੇਤ ਨਸ਼ੀਲੀਆਂ ਗੋਲੀਆਂ ਬਰਾਮਦ ਜਲੰਧਰ 5 ਮਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ…

ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

– 17 ਐਫ.ਆਈ.ਆਰ. ਦਰਜ ਹੋਣ ਅਤੇ ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ’ਤੇ ਦੋ ਨਸ਼ਾ ਤਸਕਰਾਂ ਖਿਲਾਫ਼ ਹੋਈ ਬੁਲਡੋਜ਼ਰ…

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸਮਰਾਏ ਵਿਖੇ ਚਲਾਏ ਜਾ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦੇ ਖਿਲਾਫ਼ ਐਫ.ਆਈ.ਆਰ.ਦਰਜ

– 103 ਵਿਅਕਤੀਆਂ ਨੂੰ ਛੁਡਾਇਆ, 5 ਸੰਚਾਲਕ ਗ੍ਰਿਫ਼ਤਾਰ, ਭਾਰੀ ਮਾਤਰਾ ’ਚ ਨਸ਼ੀਲੀਆਂ ਦਵਾਈਆਂ ਜ਼ਬਤ : ਡਾ. ਹਿਮਾਂਸ਼ੂ ਅਗਰਵਾਲ…

‘ਯੁੱਧ ਨਸ਼ਿਆਂ ਵਿਰੁੱਧ’: ਜਲੰਧਰ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ’ ਮੈਰਾਥਨ 27 ਅਪ੍ਰੈਲ ਨੂੰ

ਤਿੰਨ ਸ਼੍ਰੇਣੀਆਂ 3,5 ਅਤੇ 8 ਕਿਲੋਮੀਟਰ ’ਚ ਹੋਵੇਗੀ ਮੈਰਾਥਨ, ਨਸ਼ਿਆਂ ਖਿਲਾਫ਼ ਚੁਕਾਈ ਜਾਵੇਗੀ ਸਹੁੰ ਡਿਪਟੀ ਕਮਿਸ਼ਨਰ ਨੇ ਮੈਰਾਥਨ…

ਯੁੱਧ ਨਸ਼ਿਆਂ ਵਿਰੁੱਧ ; ਜਲੰਧਰ ਦਿਹਾਤੀ ਪੁਲਿਸ ਵਲੋਂ ਕਾਸੋ ਆਪਰੇਸ਼ਨ ਤਹਿਤ 9 ਗ੍ਰਿਫਤਾਰੀਆਂ, 8 ਐਫਆਈਆਰਜ਼ ਸਮੇਤ ਅਹਿਮ ਬਰਾਮਦਗੀਆਂ

ਜਲੰਧਰ 19 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਜਲੰਧਰ…

ਜਲੰਧਰ ਦਿਹਾਤੀ ਪੁਲਿਸ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ 18 ਜਗ੍ਹਾ ਕਾਸੋ ਆਪਰੇਸ਼ਨ

ਜਲੰਧਰ 18 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੀਨੀਅਰ ਪੁਲਿਸ ਕਪਤਾਨ…

‘ਯੁੱਧ ਨਸ਼ਿਆਂ ਵਿਰੁੱਧ’; ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਜ਼ਿਲ੍ਹੇ ’ਚ 2 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣਨਗੀਆਂ ਲਾਇਬ੍ਰੇਰੀਆਂ

– ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਜਲੰਧਰ 17 ਅਪ੍ਰੈਲ…